] cOpeI ]
ਕਬ੍ਯੋ ਬਾਚ ਬੇਨਤੀ ॥ ਚੌਪਈ ॥ ਹਮਰੀ ਕਰੋ ਹਾਥ ਦੈ ਰਛਾ ॥ ਪੂਰਨ ਹੋਇ ਚਿਤ ਕੀ ਇਛਾ ॥ ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥ ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿਖ੍ਯ ਸਭੈ ਕਰਤਾਰਾ ॥੩੭੮॥ ਮੋ ਰਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥ ਤੁਮਹਿ ਛਾਡਿ ਕੋਈ ਅਵਰ ਨ ਧ੍ਯਾਊ ॥ ਜੋ ਬਰ ਚਾਹੌ ਸੁ ਤੁਮ ਤੇ ਪਾਊ ॥ ਸੇਵਕ ਸਿਖ੍ਯ ਹਮਾਰੇ ਤਾਰਿਯਹਿ ॥ ਚੁਨ ਚੁਨ ਸਤ੍ਰੁ ਹਮਾਰੇ ਮਾਰਿਯਹਿ ॥੩੮੦॥ ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥ ਹੂਜੋ ਸਦਾ ਹਮਾਰੇ ਪਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰਛਾ ॥੩੮੧॥ ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨਬੰਧੁ ਦੁਸਟਨ ਕੇ ਹੰਤਾ ॥ ਤੁਮ ਹੋ ਪੁਰੀ ਚਤੁਰਦਸ ਕੰਤਾ ॥੩੮੨॥ ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸਿਵ ਜੂ ਅਵਤਰਾ ॥ ਕਾਲ ਪਾਇ ਕਰਿ ਬਿਸਨ ਪ੍ਰਕਾਸਾ ॥ ਸਕਲ ਕਾਲ ਕਾ ਕੀਯਾ ਤਮਾਸਾ ॥੩੮੩॥ ਜਵਨ ਕਾਲ ਜੋਗੀ ਸਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥ ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥੩੮੪॥ ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜਛਨ ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥ ਨਮਸਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਿਵਗੁਨ ਸੁਖ ਦੀਯੋ ॥ ਸਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥ ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥ ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ ॥੩੮੭॥ ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥ ਏਕ ਏਕ ਕੀ ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥੩੮੮॥ ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥ ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ ਆਪੁ ਆਪੁਨੀ ਬੂਝਿ ਉਚਾਰੈ ॥ ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰੁ ਆਲਮ ॥੩੯੦॥ ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥ ਆਦਿ ਅਨੀਲ ਅਨਾਦਿ ਅਸੰਭ ॥ ਤਾ ਕਾ ਮੂੜ ਉਚਾਰਤ ਭੇਦਾ ॥ ਜਾ ਕੋ ਭੇਵ ਨ ਪਾਵਤ ਬੇਦਾ ॥੩੯੧॥ ਤਾ ਕੌ ਕਰਿ ਪਾਹਨ ਅਨੁਮਾਨਤ ॥ ਮਹਾ ਮੂੜ ਕਛੁ ਭੇਦ ਨ ਜਾਨਤ ॥ ਮਹਾਦੇਵ ਕੌ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥੩੯੨॥ ਆਪੁ ਆਪੁਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥ ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੩੯੩॥ ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀ ਭੂਪਾ ॥ ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰਿ ਰਚਿ ਦੀਨੀ ॥੩੯੪॥ ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭਯੋ ਸੰਕਰ ਇਕੈਠਾ ॥ ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥ ਅਬ ਰਛਾ ਮੇਰੀ ਤੁਮ ਕਰੋ ॥ ਸਿਖ੍ਯ ਉਬਾਰਿ ਅਸਿਖ੍ਯ ਸੰਘਰੋ ॥ ਦੁਸਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੩੯੬॥ ਜੇ ਅਸਿਧੁਜ ਤਵ ਸਰਨੀ ਪਰੇ ॥ ਤਿਨ ਕੇ ਦੁਸਟ ਦੁਖਿਤ ਹ੍ਵੈ ਮਰੇ ॥ ਪੁਰਖ ਜਵਨ ਪਗੁ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥ ਜੋ ਕਲਿ ਕੌ ਇਕ ਬਾਰ ਧਿਐਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥ ਰਛਾ ਹੋਇ ਤਾਹਿ ਸਭ ਕਾਲਾ ॥ ਦੁਸਟ ਅਰਿਸਟ ਟਰੈਂ ਤਤਕਾਲਾ ॥੩੯੮॥ ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ ਤਾ ਕੇ ਤਾਪ ਤਨਕ ਮਹਿ ਹਰਿਹੋ ॥ ਰਿਧਿ ਸਿਧਿ ਘਰ ਮੋ ਸਭ ਹੋਈ ॥ ਦੁਸਟ ਛਾਹ ਛ੍ਵੈ ਸਕੈ ਨ ਕੋਈ ॥੩੯੯॥ ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥ ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ ਤੇ ਰਹਾ ॥੪੦੦॥ ਖੜਗਕੇਤੁ ਮੈ ਸਰਨਿ ਤਿਹਾਰੀ ॥ ਆਪੁ ਹਾਥ ਦੈ ਲੇਹੁ ਉਬਾਰੀ ॥ ਸਰਬ ਠੌਰ ਮੋ ਹੋਹੁ ਸਹਾਈ ॥ ਦੁਸਟ ਦੋਖ ਤੇ ਲੇਹੁ ਬਚਾਈ ॥੪੦੧॥