] ਤ੍ਵਪ੍ਰਸਾਦਿ ॥ ਸ੍ਵੈਯੇ ॥
ਸ੍ਰਾਵਗ ਸੁਧ ਸਮੂਹ ਸਿਧਾਨ ਕੇ ਦੇਖਿ ਫਿਰਿਓ ਘਰਿ ਜੋਗਿ ਜਤੀ ਕੇ ॥ ਸੂਰ ਸੁਰਾਰਦਨ ਸੁਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ ॥ ਸਾਰੇ ਹੀ ਦੇਸ ਕੋ ਦੇਖਿ ਰਹਿਯੋ ਮਤ ਕੋਊ ਨ ਦੇਖੀਅਤ ਪ੍ਰਾਨ ਪਤੀ ਕੇ ॥ ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂੰ ਤੇ ਏਕ ਰਤੀ ਬਿਨੁ ਏਕ ਰਤੀ ਕੇ ॥੧॥੨੧॥ ਮਾਤੇ ਮਤੰਗ ਜਰੇ ਜਰ ਸੰਗਿ ਅਨੂਪ ਉਤੰਗ ਸੁਰੰਗ ਸਵਾਰੇ ॥ ਕੋਟਿ ਤੁਰੰਗ ਕੁਰੰਗ ਸੇ ਕੂਦਤ ਪਉਨ ਕੇ ਗਉਨ ਕੋ ਜਾਤ ਨਿਵਾਰੇ ॥ ਭਾਰੀ ਭੁਜਾਨ ਕੇ ਭੂਪ ਭਲੀ ਬਿਧਿ ਨਿਆਵਤ ਸੀਸ ਨ ਜਾਤ ਬਿਚਾਰੇ ॥ ਏਤੇ ਭਏ ਤੋ ਕਹਾ ਭਏ ਭੂਪਤਿ ਅੰਤ ਕੋ ਨਾਗੇ ਹੀ ਪਾਇ ਪਧਾਰੇ ॥੨॥੨੨॥ ਜੀਤ ਫਿਰੇ ਸਭ ਦੇਸ ਦਿਸਾਨ ਕੋ ਬਾਜਤ ਢੋਲ ਮ੍ਰਿਦੰਗ ਨਗਾਰੇ ॥ ਗੁੰਜਤ ਗੂੜ ਗਜਾਨ ਕੇ ਸੁੰਦਰ ਹਿੰਸਤ ਹੀ ਹਯ ਰਾਜ ਹਜਾਰੇ ॥ ਭੂਤ ਭਵਿਖ ਭਵਾਨ ਕੇ ਭੂਪਤਿ ਕਉਨ ਗਨੈ ਨਹੀ ਜਾਤ ਬਿਚਾਰੇ ॥ ਸ੍ਰੀਪਤਿ ਸ੍ਰੀ ਭਗਵਾਨ ਭਜੇ ਬਿਨੁ ਅੰਤ ਕੋ ਅੰਤ ਕੇ ਧਾਮ ਸਿਧਾਰੇ ॥੩॥੨੩॥ ਤੀਰਥ ਨ੍ਹਾਨ ਦਇਆ ਦਮ ਦਾਨ ਸੁ ਸੰਜਮ ਨੇਮ ਅਨੇਕ ਬਿਸੇਖੇ ॥ ਬੇਦ ਪੁਰਾਨ ਕਤੇਬ ਕੁਰਾਨ ਜਿਮੀਨ ਜਮਾਨ ਸਬਾਨ ਕੇ ਪੇਖੇ ॥ ਪਉਨ ਅਹਾਰ ਜਤੀ ਜਤ ਧਾਰਿ ਸਬੈ ਸੁ ਬਿਚਾਰ ਹਜਾਰਕ ਦੇਖੇ ॥ ਸ੍ਰੀ ਭਗਵਾਨ ਭਜੇ ਬਿਨੁ ਭੂਪਤਿ ਏਕ ਰਤੀ ਬਿਨੁ ਏਕ ਨ ਲੇਖੈ ॥੪॥੨੪॥ ਸੁਧ ਸਿਪਾਹ ਦੁਰੰਤ ਦੁਬਾਹ ਸੁ ਸਾਜਿ ਸਨਾਹ ਦੁਰਜਾਨ ਦਲੈਂਗੇ ॥ ਭਾਰੀ ਗੁਮਾਨ ਭਰੇ ਮਨ ਮੈ ਕਰਿ ਪਰਬਤ ਪੰਖ ਹਲੈ ਨ ਹਲੈਂਗੇ ॥ ਤੋਰਿ ਅਰੀਨ ਮਰੋਰਿ ਮਵਾਸਨ ਮਾਤੇ ਮਤੰਗਨ ਮਾਨ ਮਲੈਂਗੇ ॥ ਸ੍ਰੀਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ ਤਿਆਗਿ ਜਹਾਨੁ ਨਿਦਾਨ ਚਲੈਂਗੇ ॥੫॥੨੫॥ ਬੀਰ ਅਪਾਰ ਬਡੇ ਬਰਿਆਰ ਅਬਿਚਾਰਹਿ ਸਾਰ ਕੀ ਧਾਰ ਭਛਯਾ ॥ ਤੋਰਤ ਦੇਸ ਮਲਿੰਦ ਮਵਾਸਨ ਮਾਤੇ ਗਜਾਨ ਕੇ ਮਾਨ ਮਲਯਾ ॥ ਗਾੜੇ ਗੜਾਨ ਕੇ ਤੋੜਨਹਾਰ ਸੁ ਬਾਤਨ ਹੀ ਚਕ ਚਾਰ ਲਵਯਾ ॥ ਸਾਹਿਬੁ ਸ੍ਰੀ ਸਭ ਕੋ ਸਿਰਨਾਇਕ ਜਾਚਕ ਅਨੇਕ ਸੁ ਏਕ ਦਿਵਯਾ ॥੬॥੨੬॥ ਦਾਨਵ ਦੇਵ ਫਨਿੰਦ ਨਿਸਾਚਰ ਭੂਤ ਭਵਿਖ ਭਵਾਨ ਜਪੈਂਗੇ ॥ ਜੀਵ ਜਿਤੇ ਜਲ ਮੈ ਥਲ ਮੈ ਪਲ ਹੀ ਪਲ ਮੈ ਸਭ ਥਾਪ ਥਪੈਂਗੇ ॥ ਪੁੰਨ ਪ੍ਰਤਾਪਨ ਬਾਢਿ ਜੈਤ ਧੁਨਿ ਪਾਪਨ ਕੈ ਬਹੁ ਪੁੰਜ ਖਪੈਂਗੇ ॥ ਸਾਧ ਸਮੂਹ ਪ੍ਰਸੰਨ ਫਿਰੈ ਜਗਿ ਸਤ੍ਰ ਸਭੈ ਅਵਿਲੋਕਿ ਚਪੈਂਗੇ ॥੭॥੨੭॥ ਮਾਨਵ ਇੰਦ੍ਰ ਗਜਿੰਦ੍ਰ ਨਰਾਧਿਪ ਜੌਨ ਤ੍ਰਿਲੋਕ ਕੋ ਰਾਜੁ ਕਰੈਂਗੇ ॥ ਕੋਟਿ ਇਸਨਾਨ ਗਜਾਦਿਕ ਦਾਨਿ ਅਨੇਕ ਸੁਅੰਬਰ ਸਾਜਿ ਬਰੈਂਗੇ ॥ ਬ੍ਰਹਮ ਮਹੇਸੁਰ ਬਿਸਨੁ ਸਚੀਪਤਿ ਅੰਤਿ ਫਸੇ ਜਮ ਫਾਸਿ ਪਰੈਂਗੇ ॥ ਜੇ ਨਰ ਸ੍ਰੀਪਤਿ ਕੇ ਪ੍ਰਸ ਹੈਂ ਪਗ ਤੇ ਨਰ ਫੇਰਿ ਨ ਦੇਹ ਧਰੈਂਗੇ ॥੮॥੨੮॥ ਕਹਾ ਭਯੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧ੍ਯਾਨ ਲਗਾਇਓ ॥ ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨ ਲੋਕ ਗਇਓ ਪਰਲੋਕ ਗਵਾਇਓ ॥ ਬਾਸੁ ਕੀਓ ਬਿਖਿਆਨ ਸੋ ਬੈਠ ਕੇ ਐਸੇ ਹੀ ਐਸ ਸੁ ਬੈਸ ਬਿਤਾਇਓ ॥ ਸਾਚੁ ਕਹੌ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥੯॥੨੯॥ ਕਾਹੂੰ ਲੈ ਪਾਹਨ ਪੂਜ ਧਰਿਓ ਸਿਰਿ ਕਾਹੂੰ ਲੈ ਲਿੰਗੁ ਗਰੇ ਲਟਕਾਇਓ ॥ ਕਾਹੂੰ ਲਖਿਓ ਹਰਿ ਅਵਾਚੀ ਦਿਸਾ ਮਹਿ ਕਾਹੂੰ ਪਛਾਹ ਕੋ ਸੀਸ ਨਿਵਾਇਓ ॥ ਕੋਊ ਬੁਤਾਨ ਕੌ ਪੂਜਤ ਹੈ ਪਸੁ ਕੋਊ ਮ੍ਰਿਤਾਨ ਕੌ ਪੂਜਨ ਧਾਇਓ ॥ ਕੂਰ ਕ੍ਰਿਆ ਉਰਝਿਓ ਸਭ ਹੀ ਜਗੁ ਸ੍ਰੀ ਭਗਵਾਨ ਕੌ ਭੇਦੁ ਨ ਪਾਇਓ ॥੧੦॥੩੦॥